ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਅਦਾਲਤ ਚ ਕੀਤਾ ਆਤਮ ਸਮਰਪਣ
ਚੰਡੀਗੜ੍ਹ ਪੁਲੀਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਉਹ ਪਿਛਲੇ 4 ਮਹੀਨਿਆਂ ਤੋਂ ਫਰਾਰ ਸੀ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਉਸ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਦਿੱਤੀਆਂ ਸਨ। ਪਰ ਰਾਹਤ ਨਾ ਮਿਲਣ ‘ਤੇ ਅੱਜ ਉਸ ਨੇ ਅਦਾਲਤ ‘ਚ ਆਤਮ ਸਮਰਪਣ…
