ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਮੂੜ ਸ਼ੁਰੂ ਕੀਤੀ ਈ-ਵੀਜ਼ਾ ਸੇਵਾਵਾਂ

ਨਵੀਂ ਦਿੱਲੀ: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੂੜ ਸ਼ੁਰੂ ਕਰ ਦਿੱਤੀਆਂ ਹਨ। ਹਰਦੀਪ ਨਿੱਝਰ ਵਿਵਾਦ ਵਿਚਾਲੇ ਇਨ੍ਹਾਂ ਸੇਵਾਵਾਂ ਤੇ ਰੋਕ ਲਗਾ ਦਿੱਤੀ ਗਈ ਸੀ। ਉਸ ਸਮੇਂ ਹਰਦੀਪ ਨਿੱਝਰ ਵਿਵਾਦ ਬਹੁਤ ਜ਼ਿਆਦਾ ਵੱਧਨ ਕਾਰਨ ਇਨ੍ਹਾਂ ਸੇਵਾਵਾਂ ਤੇ ਭਾਰਤ ਸਰਕਾਰ ਵੱਲੋਂ ਰੋਕ ਲੱਗਾ ਦਿੱਤੀ ਗਈ ਸੀ। ਇਹ ਕਹਿਣਾ ਗੱਲਤ ਨਹੀਂ ਹੋਵੇਗਾ ਕਿ ਈ-ਵੀਜ਼ਾ ਸੇਵਾਵਾਂ ਬੰਦ…

Read More

PGI ਚ ਇੱਕ ਔਰਤ ਨੂੰ ਫਰਜ਼ੀ ਸਟਾਫ਼ ਦੱਸ ਟੀਕਾ ਲਾਉਣ ਦੇ ਮਾਮਲੇ ‘ਚ ਪੁਲੀਸ ਨੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੀਜੀਆਈ ਵਿੱਚ ਇੱਕ ਔਰਤ ਨੂੰ ਫਰਜ਼ੀ ਸਟਾਫ਼ ਦੱਸ ਕੇ ਟੀਕਾ ਲਾਉਣ ਦੇ ਮਾਮਲੇ ਵਿੱਚ ਪੁਲੀਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਕਾ ਲਗਾਉਣ ਵਾਲੀ ਔਰਤ ਦੀ ਪਛਾਣ ਜਸਪ੍ਰੀਤ ਕੌਰ ਵਾਸੀ ਸੰਗਰੂਰ ਵਜੋਂ ਹੋਈ ਹੈ। ਉਹ ਪਟਿਆਲਾ ਵਿੱਚ ਕੇਅਰਟੇਕਰ ਵਜੋਂ ਕੰਮ ਕਰਦੀ ਸੀ। ਪੁਲਿਸ ਨੇ ਉਸ ਨੂੰ ਸੰਗਰੂਰ ਤੋਂ ਹੀ ਗ੍ਰਿਫ਼ਤਾਰ ਕੀਤਾ ਹੈ। ਰਾਜਪੁਰਾ…

Read More

ਅੰਮ੍ਰਿਤਪਾਲ ਸਿੰਘ ਦੇ ਸਾਥੀ ਦੇ ਘਰ NIA ਦੀ ਛਾਪੇਮਾਰੀ ⋆ D5 News

NIS ਨੇ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਬੁੱਲੇਵਾਲ ਵਿੱਚ ਬਲਜੀਤ ਸਿੰਘ ਨਾਮਕ ਵਿਅਕਤੀ ਦੇ ਘਰ ਛਾਪਾ ਮਾਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜੀਤ ਸਿੰਘ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਦੀਪ ਸਿੱਧੂ ਫਾਊਂਡੇਸ਼ਨ ਤਹਿਤ ਸਮਾਜ ਸੇਵੀ ਕੰਮ ਕਰ ਰਿਹਾ ਹੈ। NIA ਨੂੰ ਸ਼ੱਕ ਸੀ ਕਿ ਉਹ ਅਮਰੀਕਾ ਵਿੱਚ ਰਹਿ ਕੇ ਦੇਸ਼ ਵਿਰੋਧੀ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਵੀ ਸ਼ਾਮਿਲ ਹੈ…

Read More

ਪੰਜਾਬ ਵਿਧਾਨ ਸਭਾ ਕਵਰੇਜ ‘ਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ, ਹਾਈਕੋਰਟ ਅੱਜ ਸੁਣਵਾਈ

ਵਿਰੋਧੀ ਧਿਰ ਨੂੰ ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਸੰਬੰਧੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ‘ਤੇ ਸਿਰਫ ਸਰਕਾਰ ਅਤੇ ਇਸ ਦੇ…

Read More

IPS ਮਨਦੀਪ ਸਿੰਘ ਸਿੱਧੂ ⋆ D5 News

ਲੁਧਿਆਣਾ: ਪੰਜਾਬ ਦੀ ਮਾਨ ਸਰਕਾਰ ਵੱਲੋਂ ਬੀਤੇ ਦੋ ਦਿਨ ਪਹਿਲਾ ਪੰਜਾਬ ਪੁਲਿਸ ਦੇ IPS ਅਤੇ PPS ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸੀ। ਇਸ ਤਬਾਦਲੇ ਵਿਚ 21 IPS ‘ਤੇ 10 PPS ਅਫ਼ਸਰਾਂ ਸ਼ਾਮਲ ਸਨ। ਲੁਧਿਆਣਾ ਦੇ ਕਮੀਸ਼ਨਰ ਵੱਜੋ ਪੰਜਾਬ ਪੁਲਿਸ ‘ਚ ਆਪਣੀ ਸੇਵਾਵਾਂ ਪ੍ਰਦਾਨ ਕਰਨ ਵਾਲੇ IPS ਅਫ਼ਸਰ ਮਨਦੀਪ ਸਿੰਘ ਸਿੱਧੂ ਦਾ ਵੀ ਤਬਾਦਲਾ…

Read More

ਨੈਸ਼ਨਲ ਹਾਈਵੇਅ ‘ਤੇ ਅਪਾਹਜਾਂ ਨੂੰ ਟੋਲ ‘ਚ 100 ਫੀਸਦੀ ਛੋਟ ⋆ D5 News

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨੈਸ਼ਨਲ ਹਾਈਵੇਅ ‘ਤੇ ਅਪਾਹਜਾਂ ਨੂੰ ਟੋਲ ‘ਚ 100 ਫੀਸਦੀ ਛੋਟ ਦਿੱਤੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਮੰਗਲਵਾਰ ਨੂੰ ਦਿੱਤੀ।ਉਨ੍ਹਾਂ ਦੱਸਿਆ ਕਿ ਅਪਾਹਜ ਵਿਅਕਤੀਆਂ ਦੇ ਨਾਂ ‘ਤੇ ਰਜਿਸਟਰਡ ਹੋਣ ਵਾਲੇ ਵਾਹਨਾਂ ਨੂੰ ਰਾਸ਼ਟਰੀ ਰਾਜ ਮਾਰਗਾਂ ‘ਤੇ ਟੋਲ ‘ਚ 100 ਫੀਸਦੀ ਛੋਟ…

Read More

ਪੰਜਾਬ ਚ NIA ਦੀ ਛਾਪੇਮਾਰੀ ⋆ D5 News

 ਸਵੇਰੇ NIA ਨੇ ਮੋਗਾ ਦੇ ਚੜਿੱਕ ਦੇ ਪਿੰਡ ਝੰਡੇਵਾਲਾ ਵਿੱਚ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਦੇ ਨਾਲ ਮੋਗਾ ਪੁਲਿਸ ਵੀ ਮੌਜੂਦ ਹੈ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਹਰਪ੍ਰੀਤ ਕੌਰ ਮੁਤਾਬਕ ਉਸ ਦਾ ਪਤੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ। ਐਨਆਈਏ ਨੇ ਉਸ ਨੂੰ…

Read More

ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਜਾਰੀ ⋆ D5 News

ਪੰਜਾਬ ‘ਚ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ‘ਤੇ ਹੀ ਰਾਤ ਕੱਟੀ। ਇਸ ਦੌਰਾਨ ਅੱਜ ਸ਼ਾਮ ਨੂੰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਨਾਲ ਮੀਟਿੰਗ ਨਾ ਹੋਈ ਤਾਂ ਕਿਸਾਨ ਜਲੰਧਰ ਦੇ ਧਨੋਵਾਲੀ ਨੇੜੇ ਰੇਲਾਂ ਵੀ ਰੋਕ ਦੇਣਗੇ। Post DisclaimerOpinion/facts in this article are author\’s own and…

Read More

STF ਬਰਨਾਲਾ ਇੰਚਾਰਜ ASI ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਦੋਸ਼ ‘ਚ ਗ੍ਰਿਫ਼ਤਾਰ

ਬਰਨਾਲਾ,  22 ਨਵੰਬਰ , 2023: ਵਿਜੀਲੈਂਸ ਬਿਊਰੋ ਦੀ ਟੀਮ ਨੇ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਬਰਨਾਲਾ ਇੰਚਾਰਜ ਏਐਸਆਈ ਸਤਵਿੰਦਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਸਤਵਿੰਦਰ ਸਿੰਘ ਨੇ ਨਸ਼ੇ ਦੇ ਇੱਕ ਮਾਮਲੇ ਵਿੱਚ ਅਤੇ ਇੱਕ ਵਿਅਕਤੀ ਨੂੰ ਹੀਰੋਇਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਉਸ ਨੇ ਇਹ ਰਿਸ਼ਵਤ ਇਸ ਕੇਸ…

Read More

ਮੋਨੂੰ ਮਾਨੇਸਰ ਨੂੰ ਅੱਜ ਗੁਰੂਗ੍ਰਾਮ ਦੀ ਪਟੌਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਰਾਜਸਥਾਨ ਦੇ ਨਾਸਿਰ-ਜੁਨੈਦ ਕਤਲ ਕੇਸ ਹਤਿਆਰੇ  ਮੋਨੂੰ ਮਾਨੇਸਰ ਨੂੰ ਅੱਜ ਗੁਰੂਗ੍ਰਾਮ ਦੀ ਪਟੌਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਚੱਲ ਰਿਹਾ ਹੈ। 8 ਨਵੰਬਰ ਨੂੰ ਪਿਛਲੀ ਸੁਣਵਾਈ ਦੌਰਾਨ ਮੋਨੂੰ ਮਾਨੇਸਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਟੌਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ 14 ਦਿਨਾਂ ਦੀ…

Read More