ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਦੇ ਦਿਹਾੜੇ ‘ਤੇ ਕੌਮ ਨੂੰ ਦਿੱਤਾ ਸੰਦੇਸ਼, ਦੇਖੋ
ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਮੌਕੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਨਿਡਰ ਹੋ ਕੇ ਸ੍ਰੀ ਦਮਦਮਾ ਸਾਹਿਬ ਦੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਉਚੇਚੇ ਤੌਰ ‘ਤੇ ਚੜ੍ਹ ਕੇ ਅੰਮ੍ਰਿਤ ਛਕਣ ਦੀ ਅਪੀਲ ਕੀਤੀ ਹੈ।…
