ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ 6 ਮੋਬਾਈਲ ਫ਼ੋਨ, 5 ਸਿਮ ਕਾਰਡ ਤੇ ਬੈਟਰੀਆਂ ਬਰਾਮਦ
ਕਪੂਰਥਲਾ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ‘ਚ ਕੇਸ ਦਰਜ ਕੀਤੇ ਹਨ ਕਪੂਰਥਲਾ: ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ ਹੋਰ ਡਿਜ਼ੀਟਲ ਯੰਤਰ ਬਰਾਮਦ ਹੋਏ ਹਨ। ਕਪੂਰਥਲਾ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਘੱਟੋ-ਘੱਟ 6 ਮੋਬਾਈਲ ਫ਼ੋਨ, 5 ਸਿਮ ਕਾਰਡ ਅਤੇ 5 ਬੈਟਰੀਆਂ ਬਰਾਮਦ ਹੋਈਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕਪੂਰਥਲਾ ਵਿੱਚ…
