ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਤੋਂ ਕਣਕ ਦੀ ਖਰੀਦ ਦੇ ਮਾਪਦੰਡਾਂ ‘ਚ ਛੋਟ ਦੇਣ ਦੀ ਮੰਗ ਕੀਤੀ ਹੈ |
ਕਿਸਾਨਾਂ ਨੂੰ ਪ੍ਰਤੀ ਏਕੜ ਮੁਆਵਜ਼ੇ ਵਿੱਚ ਕੇਂਦਰ ਦਾ ਹਿੱਸਾ ਘਟਿਆ ਪੰਜਾਬ ਨੇ ਆਪਣਾ ਹਿੱਸਾ 25 ਫੀਸਦੀ ਵਧਾ ਕੇ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਇਆ* ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾਉਣ ਲਈ ਦਾਵਾ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਕਿਸਾਨਾਂ ਦੇ ਵੱਡੇ ਯੋਗਦਾਨ ਨੂੰ…
