ਰਾਸ਼ਿਦ ਦੀ ਹੈਟ੍ਰਿਕ, ਰਿੰਕੂ ਦੇ 5 ਛੱਕਿਆਂ ਨਾਲ ਕੋਲਕਾਤਾ ਜਿੱਤਿਆ…
ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਐਤਵਾਰ ਸ਼ਾਮ ਨੂੰ ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਰੋਮਾਂਚਕ ਮੈਚ ਖੇਡਿਆ ਗਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ 20 ਓਵਰਾਂ ‘ਚ 4 ਵਿਕਟਾਂ ‘ਤੇ 204 ਦੌੜਾਂ ਬਣਾਈਆਂ। ਜਵਾਬ ‘ਚ ਕੋਲਕਾਤਾ ਨੇ 19 ਓਵਰਾਂ ‘ਚ 7 ਵਿਕਟਾਂ ‘ਤੇ 176 ਦੌੜਾਂ ਬਣਾਈਆਂ। ਕੇਕੇਆਰ ਨੂੰ…
