ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ ਹੈ
Punjab CM Bhagwant Mann ਸਰਕਾਰੀ ਦਫ਼ਤਰ ਹੁਣ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹਣਗੇ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡਾ ਐਲਾਨ ਕਰਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਰਕਾਰ ਵੱਲੋਂ ਲਿਆ ਗਿਆ…
