ਅਨਾਥਾਂ ਅਤੇ ਬੇਸਹਾਰਾ ਬੱਚਿਆਂ ਲਈ ਬਿਹਤਰ ਜੀਵਨ ਸ਼ੈਲੀ ਅਤੇ ਸਿੱਖਿਆ ਨੂੰ ਯਕੀਨੀ ਬਣਾਏਗਾ ਸੁਖ-ਆਸ਼ਰੇ : ਮੁੱਖ ਮੰਤਰੀ
ਅਨਾਥਾਂ ਅਤੇ ਬੇਸਹਾਰਾ ਦੇ ਉੱਜਵਲ ਅਤੇ ਸੁਰੱਖਿਅਤ ਭਵਿੱਖ ਲਈ ਇੱਕ ਬਿੱਲ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਇੱਥੇ ਕਿਹਾ ਕਿ ਰਾਜ ਦੀ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਸੂਬੇ ਦੇ ਲੰਮੇ ਸਮੇਂ ਤੋਂ ਅਣਗੌਲੇ ਹੋਏ ਮੁੱਦੇ ਦੇ ਹੱਲ ਲਈ ਅਹਿਮ ਕਦਮ ਚੁੱਕੇ ਹਨ। ਉਨ•ਾਂ ਕਿਹਾ ਕਿ ਵਾਂਝੇ ਅਤੇ ਲੋੜਵੰਦ ਬੱਚਿਆਂ ਨੂੰ…
