ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ
ਜਦੋਂ ਤੋਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋਏ ਹਨ, ਉਦੋਂ ਤੋਂ ਹੀ ਕਾਂਗਰਸ ਪਾਰਟੀ ਹਾਈਕਮਾਂਡ ਦੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਕੱਲ੍ਹ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਅਤੇ ਅੱਜ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਚਾਰ ਇੰਚਾਰਜ ਜਨਰਲ ਸਕੱਤਰ ਜੈਰਾਮ…
