ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮਾਂ ਨੂੰ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਪੰਜਾਬ ਭਰ ਦੇ ਸ਼ਹਿਰਾਂ/ਕਸਬਿਆਂ ਦੇ ਬਾਹਰੀ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ।
ਚੰਡੀਗੜ੍ਹ, 6 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸੂਬੇ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਤ ਕਾਲੋਨੀਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। . . ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ…
