APP ਵਿਧਾਇਕ ਕੁਲਵੰਤ ਸਿੰਘ ਦੇ ਘਰ ‘ਤੇ ED ਦੀ ਰੇਡ ⋆ D5 News
AAP ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ‘ਤੇ ਈ.ਡੀ. ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਕੁਲਵੰਤ ਸਿੰਘ ਮੁਹਾਲੀ ਤੋਂ ਵਿਧਾਇਕ ਹਨ। ਹਾਲਾਂਕਿ, ਕਿਹੜੇ ਮਾਮਲੇ ਵਿਚ ਈਡੀ ਵਲੋਂ ਇਹ ਰੇਡ ਕੀਤੀ ਗਈ, ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। Post DisclaimerOpinion/facts in this article are author\’s own and geopunjab.com does not…
