ਅੰਮ੍ਰਿਤਸਰ ਵਿੱਚ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ
Massive Fire Breaks out in Amritsar ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਦੇ ਇਸਲਾਮਾਬਾਦ ਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਘਟਨਾ ਵਿੱਚ ਮਾਂ, ਪਿਤਾ ਅਤੇ ਪੁੱਤਰ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ…
