ਟਰੰਪ ਗ੍ਰਿਫਤਾਰ, ਮੈਨਹਟਨ ਅਦਾਲਤ ‘ਚ ਆਤਮ ਸਮਰਪਣ ਤੋਂ ਬਾਅਦ ਕਾਰਵਾਈ
ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇਣ ਦੇ ਮਾਮਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ (ਮੰਗਲਵਾਰ) ਰਾਤ ਨੂੰ ਮੈਨਹਟਨ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਇੱਥੇ ਉਸ ਨੇ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਦਾਲਤ ‘ਚ ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਨੇ…
