CM Bhagwant Mann ਨੂੰ ਸਾਲਾਂ ਤੋਂ ਸੀਲ ਪਏ ਨਸ਼ੇ ਦੇ ਮਾਮਲਿਆਂ ਦੀ ਰਿਪੋਰਟ ਮਿਲੀ
CM Bhagwant Mann CM Mann ਨੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕੀਤੀ ਮੋਹਾਲੀ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁੜ ਖੋਲ੍ਹੇ ਗਏ ਡਰੱਗ ਕੇਸਾਂ ਨਾਲ ਸਬੰਧਤ ਤਿੰਨ ਰਿਪੋਰਟਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚੀਆਂ ਹਨ। ਸੀਐਮ ਮਾਨ ਨੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ…
