ਹਰਜੋਤ ਸਿੰਘ ਬੈਂਸ ⋆ D5 News
ਚੰਡੀਗੜ੍ਹ, 3 ਅਪਰੈਲ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਸਬੰਧੀ ਜਾਰੀ ਈਮੇਲ ਪਤੇ ’ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿਛਲੇ 24…
