ਕੁਝ ਹੀ ਦੇਰ ‘ਚ ਸਿੱਧੂ ਦੀ ਰਿਹਾਈ, ਪਟਿਆਲਾ ਜੇਲ੍ਹ ਦੇ ਬਾਹਰ ਸਮਰਥਕਾਂ ਦਾ ਇਕੱਠ…
ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਚੁੱਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਜਲਦ ਹੀ ਰਿਹਾਅ ਹੋ ਜਾਣਗੇ। ਸਿੱਧੂ 317 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਉਣਗੇ। ਉਸ ਨੂੰ ਪਟਿਆਲਾ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਹੋਈ ਸੀ। ਇਸ ਖੁਸ਼ੀ ਵਿੱਚ ਸਮਰਥਕ ਪਟਿਆਲਾ ਜੇਲ੍ਹ…
