ਕੋਚੀ ਧਮਾਕਾ :- ਕੀਤੀ ਗਈ ਸੀ ਅੱਗ ਲਗਾਉਣ ਵਾਲੇ ਯੰਤਰ ਦੀ ਵਰਤੋਂ ⋆ D5 News
ਕੇਰਲ ਦੇ ਕੋਚੀ ਵਿੱਚ ਇੱਕ ਕਨਵੈਨਸ਼ਨ ਸੈਂਟਰ ਵਿੱਚ ਇੱਕ ਤੋਂ ਬਾਅਦ ਇੱਕ ਪੰਜ ਧਮਾਕਿਆਂ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ 36 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕੇ ਐਤਵਾਰ ਸਵੇਰੇ ਉਸ ਸਮੇਂ ਹੋਏ ਜਦੋਂ ਕ੍ਰਿਸਚੀਅਨ ਕਨਵੈਨਸ਼ਨ ਸੈਂਟਰ ‘ਚ ਪ੍ਰਾਰਥਨਾ ਸਭਾ ਚੱਲ…
