ਵੀਡੀਓ ਤੋਂ ਬਾਅਦ ਦੂਜੇ ਦਿਨ ਅੰਮ੍ਰਿਤਪਾਲ ਸਿੰਘ ਨੇ ਇਕ ਆਡੀਓ ਸੰਦੇਸ਼ ਜਾਰੀ ਕੀਤਾ
ਬੀਤੇ ਦਿਨ ਅੰਮ੍ਰਿਤਪਾਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਸਨੇ ਕਿਹਾ ਸੀ ਕਿ ਉਹ ਠੀਕ ਹੈ। ਹੁਣ ਅੰਮ੍ਰਿਤਪਾਲ ਸਿੰਘ ਬਾਰੇ ਇੱਕ ਆਡੀਓ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਆਡੀਓ ‘ਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਵੀਡੀਓ ਪੁਲਸ ਨੇ ਬਣਾਈ ਹੈ ਪਰ ਅਜਿਹਾ ਕੁਝ ਨਹੀਂ ਹੈ।…
