ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਬੁਲਾਉਣ ਦੀ ਕੀਤੀ ਅਪੀਲ ⋆ D5 News
ਜਿੱਥੇ ਇੱਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਛਾਪੇਮਾਰੀ ਜਾਰੀ ਹੈ, ਉਥੇ ਹੀ ਅੰਮ੍ਰਿਤਪਾਲ ਨੇ ਕਰੀਬ 11 ਦਿਨਾਂ ਬਾਅਦ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਮੇਰੀ ਗ੍ਰਿਫਤਾਰੀ ਰੱਬ ਦੇ ਹੱਥ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਬਾਅ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ…
