ਅੰਮ੍ਰਿਤਪਾਲ ਮਾਮਲੇ ‘ਚ ਪੰਜਾਬ ਸਰਕਾਰ ਦੀ ਕਾਰਵਾਈ, ਮਾਮਲੇ ਨਾਲ ਸਬੰਧਤ 6 ਪੁਲਿਸ ਅਧਿਕਾਰੀਆਂ ਦੇ ਤਬਾਦਲੇ
ਅੰਮ੍ਰਿਤਪਾਲ ਦੀ ਭਾਲ ਅਜੇ ਜਾਰੀ ਹੈ। 11 ਦਿਨ ਬੀਤ ਜਾਣ ‘ਤੇ ਵੀ ਪੰਜਾਬ ਪੁਲਿਸ ਉਸ ਨੂੰ ਫੜ ਨਹੀਂ ਸਕੀ। ਇਸੇ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਸ ਮਾਮਲੇ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਸਰਕਾਰ ਨੇ ਇਸ ਮਾਮਲੇ ਨਾਲ ਸਬੰਧਤ 6 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ…
