CM ਮਾਨ ਨੇ ਟਵੀਟ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤਾ ਅਲਟੀਮੇਟਮ ਜਵਾਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸਰਕਾਰ ਨੂੰ ਗ੍ਰਿਫ਼ਤਾਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਅੱਜ ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ “ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ। ਸਭ ਨੂੰ ਪਤਾ ਹੈ ਕਿ ਤੁਸੀਂ ਅਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹਨ। ਇਤਿਹਾਸ…
