ਰਾਹੁਲ ਗਾਂਧੀ ਹੋਏ ਬੇਘਰ, ਮੈਂਬਰਸ਼ਿਪ ਰੱਦ ਹੋਣ ‘ਤੇ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ, ਦੇਖੋ
ਨਵੀਂ ਦਿੱਲੀ: ਮੋਦੀ ਦੇ ਸਰਨੇਮ ਨੂੰ ਲੈ ਕੇ ਚੱਲ ਰਹੇ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਹੁਣ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਦਿੱਲੀ ਦਾ ਸਰਕਾਰੀ ਬੰਗਲਾ ਖਾਲੀ ਕਰਨਾ ਪਵੇਗਾ। ਇਸ ਦੇ ਲਈ ਲੋਕ ਸਭਾ ਹਾਊਸਿੰਗ ਕਮੇਟੀ ਨੇ ਰਾਹੁਲ ਗਾਂਧੀ ਨੂੰ ਸੋਮਵਾਰ…
