WPL 2023 ਮਹਿਲਾ ਪ੍ਰੀਮੀਅਰ ਲੀਗ ਦੇ ਫਾਈਨਲ ਮੈਚ ਵਿੱਚ, ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 7 ਵਿਕਟਾਂ ਨਾਲ ਹਰਾਇਆ।
WPL 2023 (ਮਹਿਲਾ ਪ੍ਰੀਮੀਅਰ ਲੀਗ) ਦੇ ਫਾਈਨਲ ਮੈਚ ਵਿੱਚ, ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲੇ ਸੀਜ਼ਨ ਦੀ ਟਰਾਫੀ ਜਿੱਤ ਲਈ। ਇਸ ਮੈਚ ‘ਚ ਦਿੱਲੀ ਕੈਪੀਟਲਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੂੰ 20 ਓਵਰਾਂ ‘ਚ 131 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ ਮੁੰਬਈ ਇੰਡੀਅਨਜ਼ ਨੇ ਨੈਟਲੀ…
