ਫਾਜ਼ਿਲਕਾ ਦੇ ਵਿਧਾਇਕ ਨੇ ਬਚਿਆਂਵਾਲਾ ਦੇ ਤੂਫਾਨ ਪੀੜਤਾਂ ਦੀ ਮਦਦ ਲਈ ਦਿੱਤੀ ਇੱਕ ਮਹੀਨੇ ਦੀ ਤਨਖਾਹ
ਫਾਜ਼ਿਲਕਾ ਦੇ ਵਿਧਾਇਕ ਨੇ ਬਚਿਆਂਵਾਲਾ ਦੇ ਤੂਫਾਨ ਪੀੜਤਾਂ ਦੀ ਮਦਦ ਲਈ ਦਿੱਤੀ ਇੱਕ ਮਹੀਨੇ ਦੀ ਤਨਖ਼ਾਹ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਵੀ ਪਿੰਡ ਵਾਸੀਆਂ ਦੀ ਮਦਦ ਲਈ 25 ਹਜ਼ਾਰ ਰੁਪਏ ਦਿੱਤੇ ਫ਼ਾਜ਼ਿਲਕਾ, 26 ਮਾਰਚ 2023 : ਫ਼ਾਜ਼ਿਲਕਾ ਦੇ ਪਿੰਡ ਬਚਿਆਂਵਾਲਾ ਵਿੱਚ ਹਨੇਰੀ ਆ ਗਈ। ਵੈਰੋਲੇ ਤੋਂ ਬਾਅਦ ਨਿਵੇਕਲੀ ਪਹਿਲਕਦਮੀ ਕਰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ…
