ਵਾਲਾਂ ਨੂੰ ਮਿਲੋ ⋆ D5 ਨਿਊਜ਼
– ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 25 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਮੁਹੱਈਆ ਕਰਵਾਉਣ ਲਈ ਜਲਦੀ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ। ਇਸ ਸਬੰਧੀ ਫੈਸਲਾ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਮੀਤ ਖੈਹਰ ਦੀ…
