ਡਾ ਬਲਜੀਤ ਕੌਰ ⋆ D5 News
ਚੰਡੀਗੜ੍ਹ: ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਪੋਸ਼ਣ ਅਤੇ ਸਿਹਤ ਸਥਿਤੀ ਵਿੱਚ ਸੁਧਾਰ ਕਰਨ ਲਈ 31 ਮਾਰਚ, 2023 ਤੱਕ ਲਗਭਗ 68,500 ਲਾਭਪਾਤਰੀਆਂ ਨੂੰ 20 ਕਰੋੜ ਰੁਪਏ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।…
