ਭਾਈ ਕਾਉਂਕੇ ਕਤਲ (1998) ਮਾਮਲੇ ਚ ਸ਼੍ਰੋਮਣੀ ਕਮੇਟੀ ਕਰਵਾਏ ਮਾਮਲਾ ਦਰਜ:ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 25 ਦਸੰਬਰ 2023 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਨਾਉਣੀ…
