ਬਰਖਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਖ਼ਿਲਾਫ਼ ਕੇਸ ਦਰਜ, ਜੱਜਾਂ ਖ਼ਿਲਾਫ਼ ਵਿਵਾਦਤ ਵੀਡੀਓ ਸਾਹਮਣੇ ਆਈ ਹੈ
ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਵਿਵਾਦਤ ਵੀਡੀਓ ਅਪਲੋਡ ਕਰਨ ਦੇ ਦੋਸ਼ ਹੇਠ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਹਿਯੋਗੀ ਵਕੀਲ ਪ੍ਰਦੀਪ ਕੁਮਾਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮ ਸੇਖੋਂ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਹੈ। ਪੁਲੀਸ ਨੇ ਦੋਵਾਂ ਖ਼ਿਲਾਫ਼ ਅਸ਼ਾਂਤੀ ਫੈਲਾਉਣ, ਧਮਕੀਆਂ ਦੇਣ ਅਤੇ ਸਾਜ਼ਿਸ਼…
