ਪੰਜਾਬ ਮੂਲ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਰਲਡ ਕੱਪ ਵਿੱਚ ਸੋਨ ਤਗਮਾ ਜਿੱਤਿਆ
ਸਰਬਜੋਤ ਸਿੰਘ ਚੀਨ ਦਾ ਲਿਊ ਜਿਨਯਾਓ 584 ਅੰਕਾਂ ਨਾਲ ਦੂਜੇ ਸਥਾਨ ‘ਤੇ ਰਿਹਾ। ਭਾਰਤੀ ਨਿਸ਼ਾਨੇਬਾਜ਼ ਸਰਬਜੋਤ ਸਿੰਘ ਨੇ ਬੁੱਧਵਾਰ ਨੂੰ ਅਜ਼ਰਬਾਈਜਾਨ ਦੇ ਰੁਸਲਾਨ ਲੁਨੇਵ ਨੂੰ 16-0 ਨਾਲ ਹਰਾ ਕੇ ਆਈਐਸਐਸਐਫ ਪਿਸਟਲ/ਰਾਈਫਲ ਵਿਸ਼ਵ ਕੱਪ ਵਿੱਚ ਪੁਰਸ਼ਾਂ ਦੇ ਏਅਰ ਪਿਸਟਲ ਵਿੱਚ ਸੋਨ ਤਗ਼ਮਾ ਜਿੱਤਿਆ। ਮਹੱਤਵਪੂਰਨ ਗੱਲ ਇਹ ਹੈ ਕਿ ਕਿਸ਼ੋਰ ਨਿਸ਼ਾਨੇਬਾਜ਼ ਵਰੁਣ ਤੋਮਰ ਨੇ ਵੀ ਮੁਕਾਬਲੇ ਵਿੱਚ…
