ਆਸਟਰੇਲੀਆ ਨੇ ਨੀਦਰਲੈਂਡ ਨੂੰ 309 ਦੌੜਾਂ ਨਾਲ ਹਰਾਇਆ ⋆ D5 News
ਵਿਸ਼ਵ ਕੱਪ 2023 ਦੇ 24ਵੇਂ ਮੈਚ ਵਿੱਚ ਆਸਟਰੇਲੀਆ ਨੇ ਨੀਦਰਲੈਂਡ ਨੂੰ 309 ਦੌੜਾਂ ਨਾਲ ਹਰਾਇਆ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਆਸਟਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟਰੇਲੀਆ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ’ਤੇ 399 ਦੌੜਾਂ ਬਣਾਈਆਂ। ਜਵਾਬ ‘ਚ ਨੀਦਰਲੈਂਡ ਦੀ ਟੀਮ 21 ਓਵਰਾਂ ‘ਚ 90…
