ਲੋਕਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ ⋆ D5 News
ਫਰੀਦਕੋਟ (ਪੱਤਰ ਪ੍ਰੇਰਕ): ਫਰੀਦਕੋਟ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਨੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖੀ ਹੋਈ ਹੈ। ਜਿਸ ਦੌਰਾਨ ਸ਼ਹਿਰ ‘ਚ ਘੁੰਮ ਰਹੇ ਦੋ ਸਕੂਟੀ ਸਵਾਰਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ, ਜੋ ਦੁੱਧ ਕਰਮਚਾਰੀ ਤੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ…
