ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ
ਸਲਮਾਨ ਖਾਨ ਮੁੰਬਈ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖਿਲਾਫ ਐੱਫਆਈਆਰ ਦਰਜ ਕੀਤੀ ਮੁੰਬਈ: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਬਾਅਦ ਮੁੰਬਈ ਪੁਲਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖਿਲਾਫ…
