BREAKING ਸਾਬਕਾ ਪੁਲਸ ਕੈਟ ਗੁਰਮੀਤ ਪਿੰਕੀ ਦੀ ਡੇਂਗੂ ਨਾਲ ਮੌਤ ⋆ D5 News

ਸਾਬਕਾ ਪੁਲਸ ਕੈਟ ਗੁਰਮੀਤ ਪਿੰਕੀ ਦੀ ਮੌਤ ਹੋ ਗਈ ਹੈ। ਪਿੰਕੀ ਨੂੰ ਡੇਂਗੂ ਸੀ। ਜਿਸ ਵਿਚ ਉਸ ਦੇ ਪਲੇਟਲੈਟਸ ਘਟ ਗਏ ਸਨ। ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਹ ਖਰੜ ਨੇੜੇ ਸਰਹਿੰਦ ਵਿੱਚ ਬਣੇ ਫਾਰਮ ਹਾਊਸ ਵਿੱਚ ਰਹਿੰਦਾ ਸੀ। ਪਿੰਕੀ ਦਾ ਅੰਤਿਮ ਸੰਸਕਾਰ ਉਸ ਦੀ ਬੇਟੀ ਦੇ ਵਿਦੇਸ਼ ਤੋਂ ਵਾਪਸ ਆਉਣ ਤੋਂ…

Read More

ਡਿਬੜੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਮੋੜਿਆ ਗਿਆ ਘਰ ਵਾਪਸ

ਵਾਰਸ ਪੰਜਾਬ ਜਥੇਬੰਦੀ ਦੇ ਆਗੂ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਅੰਮ੍ਰਿਤਸਰ ਏਅਰਪੋਰਟ ਤੇ ਰੋਕ ਲਿਆ ਗਿਆ। ਏਅਰਪੋਰਟ  ਵਲੋਂ ਤਰਸੇਮ ਸਿੰਘ ਨੂੰ ਪੁੱਛਗਿੱਛ ਤੋਂ ਬਾਅਦ ਘਰ ਵਾਪਸ ਭੇਜ ਦਿੱਤਾ ਗਿਆ। ਤਰਸੇਮ ਸਿੰਘ ਨੇ ਦੋਹਾ ਕਤਰ ਜਾਣ ਲਈ ਅੰਮ੍ਰਿਤਸਰ ਤੋਂ ਫਲਾਈਟ ਫੜਨੀ ਸੀ ਅਤੇ ਜਿਵੇਂ ਹੀ ਉਹ ਸਵੇਰੇ ਅੰਮ੍ਰਿਤਸਰ ਦੇ…

Read More

24 ਘੰਟਿਆਂ ਵਿੱਚ ਇਜ਼ਰਾਈਲ ਨੇ ਗਾਜ਼ਾ ‘ਚ 700 ਫਲਸਤੀਨੀਆਂ ਨੂੰ ਦਿੱਤਾ ਮਾਰ

ਦੋ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਤੋਂ ਬਾਅਦ ਹਮਾਸ ਨੇ ਸੋਮਵਾਰ ਨੂੰ ਦੋ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ ਵੀ ਇਜ਼ਰਾਈਲ ਨੇ ਗਾਜ਼ਾ ਵਿੱਚ ਤੇਜ਼ ਹਵਾਈ ਹਮਲੇ ਕੀਤੇ। ਸਿਰਫ਼ 24 ਘੰਟਿਆਂ ਵਿੱਚ ਇਜ਼ਰਾਈਲ ਨੇ ਗਾਜ਼ਾ ਵਿੱਚ 700 ਫਲਸਤੀਨੀਆਂ ਨੂੰ ਮਾਰ ਦਿੱਤਾ। ਇਹ ਅੰਕੜਾ ਫਲਸਤੀਨ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ।…

Read More

ਲੁਧਿਆਣਾ ਭਾਰਤ ਨਗਰ ਚੌਕ ਅੱਜ ਤੋਂ 1 ਹਫ਼ਤੇ ਲਈ ਰਹੇਗਾ ਬੰਦ ⋆ D5 News

ਲੁਧਿਆਣਾ ਦੇ ਭਾਰਤ ਨਗਰ ਚੌਕ ਅੱਜ ਤੋਂ 1 ਹਫ਼ਤੇ ਲਈ ਬੰਦ ਰਹੇਗਾ। ਐਲੀਵੇਟਿਡ ਰੋਡ ‘ਤੇ ਗਰਡਰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇੱਥੇ 18 ਗਰਡਰ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ ਹਰ ਰੋਜ਼ ਇੱਕ ਗਰਡਰ ਲਗਾਇਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪੂਰੇ ਕੰਮ ਵਿੱਚ ਇੱਕ ਹਫ਼ਤੇ ਤੋਂ ਵਧ ਦਾ ਸਮਾਂ ਲੱਗ ਸਕਦਾ ਹੈ। ਭਰਤ…

Read More

ਪੰਜਾਬ ਸਰਕਾਰ ਨੇ ਕੀਤੇ 50 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ⋆ D5 News

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਦੁਸਹਿਰੇ ਮੌਕੇ 50 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਨਿਯੁਕਤੀ ਦੀ ਉਡੀਕ ਕਰ ਰਹੇ 7 ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। 23 ਐਸ.ਡੀ.ਐਮਜ਼ ਵੀ ਬਦਲੇ ਗਏ ਹਨ।ਪੀ.ਸੀ.ਐਸ.ਅਧਿਕਾਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਏ.ਡੀ.ਸੀ.(ਜਨਰਲ) ਮੋਗਾ, ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਸੰਯੁਕਤ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ, ਕਮਿਸ਼ਨਰ ਨਗਰ ਨਿਗਮ…

Read More

ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 24 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਭਾਈ ਸੀਤਲ ਸਿੰਘ ਸਿਤਾਰਾ ਯੂਕੇ, ਸ. ਸੁਰਿੰਦਰ ਸਿੰਘ ਅਟਾਰੀਵਾਲਾ ਤੇ ਸ. ਇੰਦਰ ਸਿੰਘ ਜੰਮੂ (ਯੂਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ…

Read More

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ…

Read More

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਪਿਆ ਦਿਲ ਦਾ ਦੌਰਾ ⋆ D5 News

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਹ ਆਪਣੇ ਕਮਰੇ ਦੇ ਫਰਸ਼ ‘ਤੇ ਡਿੱਗੇ ਪਾਏ ਗਏ। ਇਹ ਦਾਅਵਾ ਕ੍ਰੇਮਲਿਨ ਦੇ ਇੱਕ ਅੰਦਰੂਨੀ ਦੁਆਰਾ ਚਲਾਏ ਜਾ ਰਹੇ ਇੱਕ ਟੈਲੀਗ੍ਰਾਮ ਚੈਨਲ ‘ਤੇ ਇੱਕ ਪੋਸਟ ਵਿੱਚ ਕੀਤਾ ਗਿਆ ਹੈ। ਇਹ ਦਾਅਵਾ ਕੀਤਾ ਗਿਆ ਸੀ ਕਿ ਪੁਤਿਨ ਦੇ ਗਾਰਡਾਂ ਨੇ ਉਸ ਨੂੰ ਆਪਣੇ ਕਮਰੇ…

Read More

ਸੰਗੀਤ ਨੂੰ ਪ੍ਰਣਾਇਆ ਮਸਤ ਮੌਲਾ ਅਜਾਇਬ ਸਿੰਘ ਮਲਹੋਤਰਾ ⋆ D5 News

ਉਜਾਗਰ ਸਿੰਘ: ਸੰਗੀਤ ਇਨਸਾਨ ਦੀ ਰੂਹ ਦੀ ਖੁਰਾਕ ਹੁੰਦਾ ਹੈ। ਸੰਗੀਤ ਪ੍ਰੇਮੀ ਹਮੇਸ਼ਾ ਜ਼ਿੰਦਗੀ ਦਾ ਆਨੰਦ ਮਾਣਦਾ ਹੋਇਆ ਜੀਵਨ ਬਤੀਤ ਕਰਦਾ ਹੈ। ਉਹ ਆਪਣੇ ਆਪ ਨੂੰ ਕਦੀ ਵੀ ਬਜ਼ੁਰਗ ਮਹਿਸੂਸ ਨਹੀਂ ਕਰਦਾ। ਅਜਿਹਾ ਹੀ ਇੱਕ ਰੂਹ ਦਾ ਰੱਜਿਆ ਹੋਇਆ ਸਰਬਕਲਾ ਸੰਪੂਰਨ ਵਿਅਕਤੀ ਪੰਜਾਬ ਨੈਸ਼ਨਲ ਬੈਂਕ ਦਾ ਸੇਵਾ ਮੁਕਤ ਮੈਨੇਜਰ ਅਜਾਇਬ ਸਿੰਘ ਮਲਹੋਤਰਾ ਹੈ, ਜਿਹੜਾ ਜ਼ਿੰਦਗੀ…

Read More

ਬਰਨਾਲਾ ‘ਚ ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੰਮਾ ਨੂੰ ਮਾਰੀ ਗੋਲੀ, ਚਾਰ ਮੁਲਜ਼ਮ ਗ੍ਰਿਫ਼ਤਾਰ

ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਸ ਨਾਲ ਮੁਕਾਬਲਾ ਹੋ ਗਿਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਪਰਮਜੀਤ ਸਿੰਘ ਪੰਮਾ ਨੂੰ ਗੋਲੀ ਲੱਗ ਗਈ। ਪੰਮਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ। ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ। ਜਿਸ ਤੋਂ…

Read More