ਪੀਐਮ ਮੋਦੀ ਦੀ ਸੁਰੱਖਿਆ ‘ਚ ਖਾਮੀਆਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ
ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਖਾਮੀਆਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤ੍ਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ‘ਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਰਾਜ ਸਰਕਾਰ ਨੇ ਆਪਣੀ ਰਿਪੋਰਟ ਵਿੱਚ ਗ੍ਰਹਿ ਮੰਤਰਾਲੇ ਨੂੰ ਕਿਹਾ ਹੈ ਕਿ…
