ਅਫਗਾਨਿਸਤਾਨ ਨੇ ਵਿਸ਼ਵ ਕੱਪ 2023 ‘ਚ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ
ਅਫਗਾਨਿਸਤਾਨ ਨੇ ਵਿਸ਼ਵ ਕੱਪ 2023 ਵਿੱਚ ਇੱਕ ਹੋਰ ਹੈਰਾਨੀਜਨਕ ਜਿੱਤ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਵਿਸ਼ਵ ਚੈਂਪੀਅਨ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ ਹਸ਼ਮਤੁੱਲਾਹ ਸ਼ਾਹਿਦੀ ਦੀ ਕਪਤਾਨੀ ਵਾਲੀ ਟੀਮ ਨੇ ਬਾਬਰ ਆਜ਼ਮ ਦੀ ਪਾਕਿਸਤਾਨੀ ਟੀਮ ਨੂੰ ਹਰਾ ਕੇ ਇੱਕ ਵਾਰ ਫਿਰ ਉਲਟਫੇਰ ਕੀਤਾ। ਸੋਮਵਾਰ 23 ਅਕਤੂਬਰ ਨੂੰ ਚੇਨਈ ‘ਚ ਹੋਏ ਇਸ ਮੈਚ ‘ਚ ਅਫਗਾਨਿਸਤਾਨ…
