ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅੱਜ ਰਾਜਪਾਲ ਨਾਲ ਮੁਲਾਕਾਤ, ਭਗਵੰਤ ਮਾਨ ਤੇ ਮਨੋਹਰ ਲਾਲ ਮੈਟਰੋ ਪ੍ਰਾਜੈਕਟ ‘ਤੇ ਹੋ ਸਕਦੇ ਹਨ ਚਰਚਾ
ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਯੂਟੀ ਸਕੱਤਰੇਤ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਰਾਜਪਾਲ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਟਰਾਂਸਪੋਰਟ (ਮੈਟਰੋ) ਚਲਾਉਣ ਬਾਰੇ ਚਰਚਾ ਕਰ…
