ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ…
