14 ਮਾਰਚ (1823-2023) ਨੂੰ ਸ਼ਹੀਦੀ ਦੇ 200 ਸਾਲ ⋆ D5 News
ਡਾ: ਪਰਮਵੀਰ ਸਿੰਘ ਅਕਾਲੀ ਬਾਬਾ ਫੂਲਾ ਸਿੰਘ ਨੂੰ ਸਿੱਖ ਕੌਮ ਦੇ ਇੱਕ ਜੁਝਾਰੂ ਜਰਨੈਲ ਅਤੇ ਧਾਰਮਿਕ ਆਗੂ ਵਜੋਂ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਥਾਪਿਤ ਕੀਤੇ ਆਦਰਸ਼ਾਂ ‘ਤੇ ਚੱਲਦਿਆਂ ਪੰਜਾਬ ਦੇ ਲੋਕਾਂ ਨੂੰ ਬਾਹਰੀ ਹਮਲਿਆਂ ਤੋਂ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ। ਨੇ ਜਿੱਥੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀਆਂ…
