ਚੇਤਨ ਸਿੰਘ ਜੌੜੇਮਾਜਰਾ ⋆ D5 News
ਖੰਨਾ ਪਹੁੰਚੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਟੈਟ ਪੇਪਰ ਮੁੱਦੇ ‘ਤੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਨਹੀਂ ਬਖਸ਼ੇਗੀ। ਇਸ ਦੇ ਨਾਲ ਹੀ ਓਵਰਏਜ ਡਾਕਟਰ ਦੀ ਭਰਤੀ ਸਬੰਧੀ ਵਾਇਰਲ ਹੋਈ ਵੀਡੀਓ ‘ਤੇ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ। ਇਸ ਦੇ ਨਾਲ ਹੀ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ…
