ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ IPS ਅਫਸਰ ਨਾਲ ਵਿਆਹ ਕਰਵਾਉਣਗੇ
ਐਤਵਾਰ ਨੂੰ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ ਸ਼ਹੀਦ ਸੁਖਦੇਵ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। ਟ੍ਰਿਬਿਊਨ ਫੋਟੋ; ਹਿਮਾਂਸ਼ੂ ਮਹਾਜਨ ਆਨੰਦਪੁਰ ਸਾਹਿਬ, 12 ਮਾਰਚ 2023 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਆਮ…
