ਸੁਪਰੀਮ ਕੋਰਟ ‘ਚ ਦਿੱਤੇ ਹਲਫਨਾਮੇ ‘ਚ ਉਨ੍ਹਾਂ ਕਿਹਾ- ਇਹ ਭਾਰਤੀ ਪਰੰਪਰਾ ਦੇ ਖਿਲਾਫ ਹੈ ⋆ D5 News
ਕੇਂਦਰ ਸਰਕਾਰ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਨਿਊਜ਼ ਏਜੰਸੀ ਮੁਤਾਬਕ ਕੇਂਦਰ ਨੇ ਐਤਵਾਰ ਨੂੰ ਸੁਪਰੀਮ ਕੋਰਟ ‘ਚ ਇਸ ਸਬੰਧ ‘ਚ ਹਲਫਨਾਮਾ ਦਾਇਰ ਕੀਤਾ। ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ ਦਾਇਰ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ…
