ਮੀਤ ਹੇਅਰ ਵੱਲੋਂ ਆਮ ਲੋਕਾਂ ਦੇ ਲੋਕ ਪੱਖੀ ਅਤੇ ਵਿਕਾਸ ਪੱਖੀ ਬਜਟ ਦੀ ਸ਼ਲਾਘਾ ਕੀਤੀ ਗਈ
*ਮੀਤ ਹੇਅਰ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ* ਚੰਡੀਗੜ੍ਹ, 10 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਦਾ ਬਜਟ ਪੇਸ਼ ਕਰਦਿਆਂ ਇਸ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਬਣਾਇਆ। ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ…
