ਸਿੱਖ ਕੈਦੀਆਂ ਦੀ ਰਿਹਾਈ ਲਈ ਮੋਰਚੇ ਖਿਲਾਫ ਪਟੀਸ਼ਨ, ਸਰਕਾਰ ਨੂੰ ਨੋਟਿਸ ਜਾਰੀ
ਹਾਈਕੋਰਟ ਨੇ ਕਬਜ਼ੇ ਹਟਾਉਣ ਦੀ ਮੰਗ ‘ਤੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਹੈ। ਨੇ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਵਾਈਪੀਐਸ ਚੌਕ, ਫੇਜ਼ 7, ਫੇਜ਼ 3ਏ, ਮੁਹਾਲੀ ਵਿੱਚ ਧਰਨਾਕਾਰੀਆਂ ਵੱਲੋਂ ਕੀਤੇ ਗਏ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਜਾਣ ਅਤੇ ਇਸ ਸਬੰਧੀ ਸਰਕਾਰ ਅਤੇ ਹੋਰਨਾਂ ਨੂੰ…
