ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ
• ਗਮਾਡਾ ਨੇ ਈ-ਨਿਲਾਮੀ ਵਿੱਚ ਸਭ ਤੋਂ ਵੱਧ ਕੀਮਤ ਵਾਲੀਆਂ ਜਾਇਦਾਦਾਂ ਵੇਚਣ ਦਾ ਰਿਕਾਰਡ ਕਾਇਮ ਕੀਤਾ • ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਈ-ਨਿਲਾਮੀ ਨੂੰ ਸਫ਼ਲ ਐਲਾਨਿਆ ਚੰਡੀਗੜ੍ਹ/ਐੱਸ.ਏ.ਐੱਸ. ਨਗਰ, 7 ਮਾਰਚ 2023 – ਗ੍ਰੇਟਰ ਮੋਹਾਲੀ ਖੇਤਰ ਵਿਕਾਸ ਦੀਆਂ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਅਥਾਰਟੀ (ਗਮਾਡਾ) ਜੋ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਸੀ, ਨੂੰ ਭਰਵਾਂ…
