ਚੇਤਨ ਸਿੰਘ ਜੌੜਾਮਾਜਰਾ ⋆ D5 News
ਪੰਜਾਬ ਭਵਿੱਖ ਵਿੱਚ ਫੂਡ ਪ੍ਰੋਸੈਸਿੰਗ ਹੱਬ ਬਣੇਗਾ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ: ਨਾਲੇਜ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਕੇਸੀਸੀਆਈ) ਵੱਲੋਂ ਅੱਜ ਚੰਡੀਗੜ੍ਹ ਵਿਖੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਬਿਜ਼ਨਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਕਾਨਫਰੰਸ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਈ ਗਈ ਸੀ ਅਤੇ ਇਸ ਦਾ ਉਦੇਸ਼ ਪੰਜਾਬ ਵਿੱਚ…
