7 ਮਾਰਚ ਨੂੰ ਆਲ ਇੰਡੀਆ ਸਰਵਿਸਿਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਚੈੱਸ ਅਤੇ ਫੁੱਟਬਾਲ ਟੀਮਾਂ ਦੇ ਟਰਾਇਲ ਹੋਏ
ਚੰਡੀਗੜ੍ਹ, 3 ਮਾਰਚ 2023 – ਕੇਂਦਰੀ ਸਿਵਲ ਸੇਵਾਵਾਂ ਸੱਭਿਆਚਾਰਕ ਅਤੇ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਸ਼ਤਰੰਜ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਨਾਥਨ ਚੈੱਸ ਹਾਲ, ਭੁਵਨੇਸ਼ਵਰ ਅਤੇ ਫੁੱਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਵਿਖੇ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਤਰੰਜ (ਪੁਰਸ਼ ਅਤੇ ਮਹਿਲਾ)…
