03-03-2023 ਅੱਜ ਦੀਆਂ ਸਾਰੀਆਂ ਖਬਰਾਂ ⋆ D5 ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਪਹਿਲੇ ਦਿਨ ਹੰਗਾਮਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਈ। ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਤੁਸੀਂ ‘ਮੇਰੀ ਸਰਕਾਰ’ ਸ਼ਬਦ…
