MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਸਰਕਾਰ ‘ਤੇ ਖੜ੍ਹੇ ਕੀਤੇ ਸਵਾਲ
ਅੰਮ੍ਰਿਤਸਰ ਦੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸ਼ੇਅਰ ਕਰਦੇ ਹੋਏ ਵਾਅਦੇ ਦੇ ਬਾਵਜੂਦ ਬੇਅਦਬੀ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕਰਨ ‘ਤੇ ‘ਆਪ’ ਸਰਕਾਰ ਨੂੰ ਫਿਰ ਤੋਂ ਕਟਹਿਰੇ ‘ਚ ਖੜ੍ਹਾ ਕੀਤਾ ਹੈ। ਲੋਕ ਇਸ…
