ਖੁਸ਼ਖਬਰੀ ਪੰਜਾਬ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ
ਪੰਜਾਬੀਆਂ ਨੂੰ ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਟੋਰਾਂਟੋ ਨਾਲ ਜੋੜਿਆ ਜਾਵੇਗਾ ਅੰਮ੍ਰਿਤਸਰ: ਪੰਜਾਬੀ ਪ੍ਰਵਾਸੀਆਂ ਲਈ ਵੱਡੀ ਰਾਹਤ ਵਜੋਂ ਇਟਲੀ ਦੀ NEOS ਏਅਰਲਾਈਨਜ਼ 6 ਅਪ੍ਰੈਲ 2023 ਤੋਂ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਨਾਲ ਜੋੜਨ ਜਾ ਰਹੀ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ…
