ਅਡਾਨੀ-ਹਿੰਡਨਬਰਗ ਮਾਮਲੇ ‘ਚ ਸੁਪਰੀਮ ਕੋਰਟ ਨੇ ਬਣਾਈ 6 ਮੈਂਬਰੀ ਕਮੇਟੀ ⋆ D5 News
ਨਵੀਂ ਦਿੱਲੀ: ਅਡਾਨੀ-ਹਿੰਡਨਬਰਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ 6 ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਅਗਵਾਈ ਸੇਵਾਮੁਕਤ ਜੱਜ ਏ.ਐਮ. ਸਪਰੇਅ ਕਰਨਗੇ। ਉਨ੍ਹਾਂ ਨਾਲ ਇਸ ਕਮੇਟੀ ਵਿੱਚ ਜਸਟਿਸ ਜੇਪੀ ਦੇਵਧਰ, ਓਪੀ ਭੱਟ, ਐਮਵੀ ਕਾਮਥ, ਨੰਦਨ ਨੀਲੇਕਣੀ ਅਤੇ ਸੋਮਸ਼ੇਖਰ ਸੁੰਦਰੇਸਨ ਸ਼ਾਮਲ ਹੋਣਗੇ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜੇਬੀ ਪਾਰਦੀਵਾਲਾ ਦੀ…
